Choose a track to play
ਮਃ ੧ ॥
ਮਾਸੁ ਮਾਸੁ ਕਰਿ ਮੂਰਖੁ ਝਗੜੇ
ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥
ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥
ਗੈਂਡਾ ਮਾਰਿ ਹੋਮ ਜਗ ਕੀਏ
ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥
ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥
ਫੜੁ ਕਰਿ ਲੋਕਾਂ ਨੋ ਦਿਖਲਾਵਹਿ
ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥
ਨਾਨਕ ਅੰਧੇ ਸਿਉ ਕਿਆ ਕਹੀਐ
ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥
ਕਹੈ ਨ ਕਹਿਆ ਬੂਝੈ ॥