Choose a track to play
ਤੇਰਾ ਕੀਤਾ ਜਾਤੋ ਨਾਹੀ
ਮੈਨੋ ਜੋਗੁ ਕੀਤੋਈ
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ
ਆਪੇ ਤਰਸੁ ਪਇਓਈ
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ
ਆਪੇ ਤਰਸੁ ਪਇਓਈ
ਤਰਸੁ ਪਇਆ ਮਿਹਰਾਮਤਿ ਹੋਈ
ਸਤਿਗੁਰੁ ਸਜਣੁ ਮਿਲਿਆ
ਨਾਨਕ ਨਾਮੁ ਮਿਲੈ ਤਾ ਜੀਵਾਂ
ਤਨੁ ਮਨੁ ਥੀਵੈ ਹਰਿਆ
ਤੇਰਾ ਕੀਤਾ ਜਾਤੋ ਨਾਹੀ
ਮੈਨੋ ਜੋਗੁ ਕੀਤੋਈ