ਦੇਹ ਸਿਵਾ ਬਰੁ ਮੋਹਿ ਇਹੈ
ਦੇਹ ਸਿਵਾ ਬਰੁ ਮੋਹਿ ਇਹੈ
ਸੁਭ ਕਰਮਨ ਤੇ ਕਬਹੂੰ ਨ ਟਰੋਂ ॥
ਸੁਭ ਕਰਮਨ ਤੇ ਕਬਹੂੰ ਨ ਟਰੋਂ ॥
ਨ ਡਰੋਂ ਅਰਿ ਸੋ ਜਬ ਜਾਇ ਲਰੋਂ
ਨ ਡਰੋਂ ਅਰਿ ਸੋ ਜਬ ਜਾਇ ਲਰੋਂ
ਨਿਸਚੈ ਕਰਿ ਅਪੁਨੀ ਜੀਤ ਕਰੋਂ ॥
ਨਿਸਚੈ ਕਰਿ ਅਪੁਨੀ ਜੀਤ ਕਰੋਂ ॥
ਅਰੁ ਸਿਖ ਹੋਂ ਆਪਨੇ ਹੀ ਮਨ ਕੌ
ਅਰੁ ਸਿਖ ਹੋਂ ਆਪਨੇ ਹੀ ਮਨ ਕੌ
ਇਹ ਲਾਲਚ ਹਉ ਗੁਨ ਤਉ ਉਚਰੋਂ ॥
ਇਹ ਲਾਲਚ ਹਉ ਗੁਨ ਤਉ ਉਚਰੋਂ ॥
ਜਬ ਆਵ ਕੀ ਅਉਧ ਨਿਦਾਨ ਬਨੈ
ਜਬ ਆਵ ਕੀ ਅਉਧ ਨਿਦਾਨ ਬਨੈ
ਅਤਿ ਹੀ ਰਨ ਮੈ ਤਬ ਜੂਝ ਮਰੋਂ ॥੨੩੧॥
ਅਤਿ ਹੀ ਰਨ ਮੈ ਤਬ ਜੂਝ ਮਰੋਂ ॥੨੩੧॥
ਅਤਿ ਹੀ ਰਨ ਮੈ ਤਬ ਜੂਝ ਮਰੋਂ ॥੨੩੧॥
ਅਤਿ ਹੀ ਰਨ ਮੈ ਤਬ ਜੂਝ ਮਰੋਂ ॥੨੩੧॥
ਅਤਿ ਹੀ ਰਨ ਮੈ ਤਬ ਜੂਝ ਮਰੋਂ ॥੨੩੧॥
ਅਤਿ ਹੀ ਰਨ ਮੈ ਤਬ ਜੂਝ ਮਰੋਂ ॥੨੩੧॥
ਬੋਲੇ ਸੋ ਨਿਹਾਲ ॥ ਸਤਿ ਸ੍ਰੀ ਅਕਾਲ ॥
ਸਤਿ ਸ੍ਰੀ ਅਕਾਲ ॥ ਸਤਿ ਸ੍ਰੀ ਅਕਾਲ ॥ ਸਤਿ ਸ੍ਰੀ ਅਕਾਲ ॥