Оберіть трек для відтворення
Сингл / Трек
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
ਦੇਹਿ ਨਾਮੁ ਸੰਤੋਖੀਆ
ਉਤਰੈ ਮਨ ਕੀ ਭੁਖ
ਉਤਰੈ ਮਨ ਕੀ ਭੁਖ
ਵਿਣੁ ਤੁਧੁ ਹੋਰੁ ਜਿ ਮੰਗਣਾ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
ਵਿਣੁ ਤੁਧੁ ਹੋਰੁ ਜਿ ਮੰਗਣਾ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
ਪ੍ਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਜੋ ਵੀ ਮੰਗਦਾ ਏ ਓ ਸਾਧਨ ਹੋ ਸਕਦਾ ਹੈ ਸੁਖ ਨਹੀਂ ਸੁਖ ਕੇਵਲ ਤੇ ਕੇਵਲ ਪ੍ਰਮਾਤਮਾ ਦੇ ਨਾਮ ਅਤੇ ਓਦੇ ਬੰਦਗੀ ਚ ਏ