Оберіть трек для відтворення
ਤੂੰ ਹੀ ਤਾ ਹੈ ਹਮੇਸ਼ਾ ਮੇਰੇ ਅੰਗ ਸੰਗ
ਮੇਰੀ ਓਟ ਮੇਰਾ ਆਸਰਾ ਮੇਰਾ ਵਿਸ਼ਵਾਸ
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥

ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਤੁਧੁ ਬਿਨੁ ਖਰੀ ਨਿਮਾਣੀ ॥