Оберіть трек для відтворення
Сингл / Трек
ਮਾਝ ਮਹਲਾ ੪ ॥
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥
ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥
ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥
ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥
ਮੇਰੀ ਸਰਧਾ ਪੂਰਿ ਜਗਜੀਵਨ ਦਾਤੇ
ਮੇਰੀ ਸਰਧਾ ਪੂਰਿ ਜਗਜੀਵਨ ਦਾਤੇ
ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥੧॥
ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥੧॥
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥
ਮਿਲਿ ਸਤਸੰਗਿ ਬੋਲੀ ਹਰਿ ਬਾਣੀ ॥
ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥
ਹਰਿ ਹਰਿ ਕਥਾ ਮੇਰੈ ਮਨਿ ਭਾਣੀ ॥
ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ
ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ
ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥
ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਵਡਭਾਗੀ ਹਰਿ ਸੰਗਤਿ ਪਾਵਹਿ ॥
ਵਡਭਾਗੀ ਹਰਿ ਸੰਗਤਿ ਪਾਵਹਿ ॥
ਭਾਗਹੀਨ ਭ੍ਰਮਿ ਚੋਟਾ ਖਾਵਹਿ ॥
ਭਾਗਹੀਨ ਭ੍ਰਮਿ ਚੋਟਾ ਖਾਵਹਿ ॥
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਮੈ ਆਇ ਮਿਲਹੁ ਜਗਜੀਵਨ ਪਿਆਰੇ ॥
ਮੈ ਆਇ ਮਿਲਹੁ ਜਗਜੀਵਨ ਪਿਆਰੇ ॥
ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥
ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥
ਗੁਰਮਤਿ ਨਾਮੁ ਮੀਠਾ ਮਨਿ ਭਾਇਆ
ਗੁਰਮਤਿ ਨਾਮੁ ਮੀਠਾ ਮਨਿ ਭਾਇਆ
ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥
ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥੪॥੪॥
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥੩॥
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਬਿਨੁ ਭਾਗਾ ਸਤਸੰਗੁ ਨ ਲਭੈ
ਸਤਸੰਗੁ ਨ ਲਭੈ
ਸਤਸੰਗੁ ਨ ਲਭੈ